You Are Here: Home » ਪੰਜਾਬੀ ਅਨੁਭਾਗ

ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮਿਡ ਡੇਅ ਮੀਲ ਵਰਕਰ

ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਦੀ ਪ੍ਰਧਾਨਗੀ ਵਿੱਚ ਪ੍ਰਤਾਪ ਬਾਗ ਵਿੱਚ ਹੋਈ, ਜਿਸ ਵਿਚ ਯੂਨੀਅਨ ਦੀ ਪੰਜਾਬ ਪ੍ਰਧਾਨ ਬਿਮਲਾ ਦੇਵੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਈ। ਇਸ ਮੌਕੇ ਸਪੀਕਰ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਸਰਹੱਦ ’ਤੇ ਤਣਾਅ ਪੈਦਾ ਹੋਣ ਕਾਰਨ ਪਿੰਡਾਂ ਨੂੰ ਛੱਡ ਕੇ ਰਾਹਤ ਕੈਂਪਾਂ ਵਿਚ ਠਹਿਰੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਬੀਤੇ ਦਿਨ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੰਤ ਕਬੀਰ ਪਾਲੀਟੈਕਨੀਕ ਕਾਲਜ ਵਿਚ ...

Read more

ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ ਅਹੁਦਾ ਸੰਭਾਲਦੇ ਹੋਏ 

ਨਵ-ਨਿਯੁਕਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ ਨੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ ਹੈ। ਇਸ ਸਬੰਧੀ ਸਮਾਰੋਹ ਸੈਕਟਰ-76 ਸਥਿਤ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿੱਚ ਕਰਵਾਇਆ ਗਿਆ। ਇਸ ਸਮਾਗਮ ਮੌਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਆਉਣ ਦੀ ਆਸ ਸੀ ਪਰ ਉਹ ਰੁਝੇਵਿਆਂ ਕਾਰਨ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਉਨ੍ਹਾਂ ਆਪਣਾ ਅਹੁਦਾ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ, ਮੇਅਰ ਕੁਲਵੰਤ ਸਿੰਘ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਪਰਮਜੀਤ ਕੌਰ ਲਾਂਡਰਾਂ ਦੀ ਮੌਜ ...

Read more

ਉਪ ਮੁੱਖ ਮੰਤਰੀ ਦੀ ਅਗਵਾਈ ਵਿਚ ਕਮੇਟੀ ਦਾ ਗਠਨ

ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਸਰਕਾਰ ਦੀ ਦੁਬਿਧਾ ਬਰਕਰਾਰ ਹੈ। ਪੰਜਾਬ ਮੰਤਰੀ ਮੰਡਲ ਵੱਲੋਂ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਅੱਜ ਹੋਈ ਮੀਟਿੰਗ ਦੌਰਾਨ ਵੀ ਕੋਈ ਫ਼ੈਸਲਾ ਨਹੀਂ ਲਿਆ ਗਿਆ। ਵਜ਼ਾਰਤ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਮਾਮਲਾ ਵਿਚਾਰਨ ਲਈ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਮੇਟੀ ਵਿੱਚ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਉਦਯੋਗ ਮੰਤਰੀ ਮਦਨ ਮੋਹਨ ਮਿੱਤਲ, ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ...

Read more

ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮਿਲਦੇ ਹੋਏ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਤਣਾਅ ਨੂੰ ਗੈਰ-ਵਾਜਬ ਆਖਦਿਆਂ ਦੋਸ਼ ਲਾਇਆ ਕਿ ਇਸ ਸਥਿਤੀ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਾਜਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ|ਕੈਪਟਨ ਅਮਰਿੰਦਰ ਸਿੰਘ ਨੇ ਇਲਾਕੇ ਦੇ ਕਈ ਸਰਹੱਦੀ ਪਿੰਡਾਂ ਵਿੱਚ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਲਈ ਆਏ ਸਨ| ਉਨ੍ਹਾਂ ਸਰਹੱਦ ਦੇ ਨਾਲ ਲੱਗਦੇ ਇਸ ਪਿੰਡ ਕਲਸ ਦੇ ਇਲਾਵਾ ਖਾਲੜਾ ਅਤੇ ਛੀਨਾ ਬਿਧੀਚੰਦ ਵਿੱਚ ਲੋਕਾਂ ਦੀਆਂ ਮੀਟਿ ...

Read more

ਭਾਰਤੀ ਫੋਜੀਆਂ ਤੇ ਹੋਏ ਹਮਲੇ ਤੇ ਸਿਆਸਤ ਖੇਡ ਰਹੀ ਹੈ ‘ ਭਾਜਪਾ’ : ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਕਬੂਜ਼ਾ ਕਸ਼ਮੀਰ ਵਿੱਚ ਭਾਰਤੀ ਫ਼ੌਜ ਵੱਲੋਂ ਅਤਿਵਾਦੀ ਟਿਕਾਣਿਆਂ ’ਤੇ ਕੀਤੇ ਸਰਜੀਕਲ ਸਟਰਾਈਕ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਕਰਨ ਤੋਂ ਇਕ ਦਿਨ ਮਗਰੋਂ ਭਾਜਪਾ ’ਤੇ ਪਲਟ ਵਾਰ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ’ਤੇ ਸਿਆਸਤ ਖੇਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਨੂੰ ਪੂਰਾ ਯਕੀਨ ਹੈ ਕਿ ਭਾਰਤੀ ਫ਼ੌਜ ਨੇ ਪੀਓਕੇ ਵਿਚ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਉਨ੍ਹਾਂ ਵੱਲ ਨਿਸ਼ਾਨਾ ਕਰਨ ਦੀ ਥਾਂ ਪਾਕਿਸਤਾਨ ਤੇ ਕੌਮਾਂਤਰੀ ਮੀਡੀਆ ਵੱ ...

Read more

ਬਲਾਕ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦੇ ਹੋਏ : ਪ੍ਰਧਾਨ ਸੰਜੈ ਸਾਹਨੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਣਾ ਕੇਪੀ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਕਾਂਗਰਸ ਨੰਗਲ ਦੇ ਪ੍ਰਧਾਨ ਤੇ ਕੌਂਸਲਰ ਸੰਜੇ ਸਾਹਨੀ ਵੱਲੋਂ ਬਲਾਕ ਕਾਰਜਕਾਰਨੀ ਦੇ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਗਈ। ਇਸ ਵਿਚ 7 ਸੀਨੀਅਰ ਉਪ ਪ੍ਰਧਾਨ, 10 ਉਪ ਪ੍ਰਧਾਨ, 11 ਸਪੈਸ਼ਲ ਇਨਵਾਇਟੀ, 29 ਸੱਕਤਰ, 9 ਸੰਯੁਕਤ ਸਕੱਤਰ, 7 ਜਰਨਲ ਸਕੱਤਰਾਂ ਸਮੇਤ 73 ਅਹੁਦੇਦਾਰਾਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਗਈ। ਜਾਰੀ ਕੀਤੀ ਗਈ ਲਿਸਟ ਅਨੁਸਾਰ ਸੁਖਵਿੰਦਰ ਲਾਲ ਸਹਿਗਲ, ਜੋਗਿੰਦਰ ਸਿੰਘ ਜਿੰਦੂ, ਸੰਜੀਵ ਨੰਬਰਦਾਰ, ਰਾ ...

Read more

ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਕਾਂਗਰਸੀ ਵਿਧਾਇਕ ਸਹੀ ਸੇਵਾਦਾਰ ਬਣ ਕੇ ਲੋਕਾਂ ਦੀ ਸੇਵਾ ਕਰਨਗੇ। ਕਿਸੇ ਵੀ ਵਰਗ ਦੇ ਲੋਕਾਂ ਨੂੰ ਕੰਮਾਂ-ਧੰਦਿਆਂ ਲਈ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਇੱਥੇ ਅਨਾਜ ਮੰਡੀ ਵਿੱਚ ਐਕਸਪ੍ਰੈਸ ਯਾਤਰਾ ਤਹਿਤ ਪੁੱਜੇ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਲਗਜ਼ਰੀ ਕਾਰਾਂ ਅਤੇ ਹੈਲੀਕਾਪਟਰਾਂ ‘ਤੇ ਘੁੰਮਣ ਦਾ ਸਿਲਸਿਲਾ ਬੰਦ ਕਰਕੇ ਇਨ੍ਹਾਂ ਨੂੰ ਵੇਚ ਕੇ ਰੁਪਏ ਖ਼ਜ਼ਾਨੇ ਵਿੱਚ ਜਮ੍ਹਾਂ ਕ ...

Read more

ਡੀ.ਸੀ. ਦਫ਼ਤਰ ਪੁੱਜੇ : ਪੇਂਡੂ ਮਜ਼ਦੂਰ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੇਂਡੂ ਮਜ਼ਦੂਰਾਂ ਨੇ ਪੁਲੀਸ ਨਾਲ ਧੱਕਾਮੁੱਕੀ ਹੁੰਦਿਆਂ ਡੀ.ਸੀ. ਦਫ਼ਤਰ ਅੱਗੇ ਤਿੰਨ ਰੋਜ਼ਾ ਧਰਨਾ ਆਰੰਭਿਆ। ਇਸ ਮੌਕੇ ਏ.ਡੀ.ਸੀ. ਸ਼ਿਖਾ ਭਗਤ ਨੇ ਧਰਨਾਕਾਰੀਆਂ ਪਾਸੋਂ ਯਾਦ ਪੱਤਰ ਲੈ ਕੇ ਮੰਗਾਂ ਦੇ ਹੱਲ ਲਈ ਜਲਦੀ ਹੀ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਧਰਨਾਕਾਰੀ ਇਸ ਤੋਂ ਪਹਿਲਾਂ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ’ਚ ਇਕੱਠੇ ਹੋਏ, ਜਿੱਥੋਂ ਇਹ ਰੋਹ ਭਰਪੂਰ ਮੁਜ਼ਾਹਰਾ ਕਰਕੇ ਡੀ.ਸੀ. ਦਫ਼ਤਰ ਪੁੱਜੇ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਬੇਘਰੇ ਤੇ ਬੇਜ਼ ...

Read more

ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ : ਸ੍ਰੀ ਐਨ.ਕੇ. ਸ਼ਰਮਾ

ਅਕਾਲੀ ਤੇ ਭਾਜਪਾ ਗਠਜੋੜ ਸਰਕਾਰ ਨੇ ਪਿਛਲੇ 9 ਸਾਲਾਂ ਦੌਰਾਨ ਵਪਾਰੀ ਤੇ ਉਦਯੋਗਪਤੀ ਵਰਗ ਦੇ ਹਿਤਾਂ ਵਾਸਤੇ ਇਤਿਹਾਸਕ ਫੈਸਲੇ ਲਏ ਹਨ ਜਿਸ ਦੀ ਬਦੌਲਤ ਇਸ ਵਰਗ ਲਈ ਵਪਾਰ ਕਰਨਾ ਹੋਰ ਸੁਖਾਲਾ ਹੀ ਨਹੀ ਹੋਇਆ ਬਲਕਿ ਵਪਾਰੀ ਕਿਸੇ ਕਿਸਮ ਦੇ ਦਬਾਅ ਤੋਂ ਮੁਕਤ ਹੋਇਆ ਹੈ| ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਵਪਾਰ ਵਿੰਗ ਮਾਲਵਾ ਜ਼ੋਨ 2 ਦੇ ਪ੍ਰਧਾਨ ਤੇ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਨੇ ਕੀਤਾ ਹੈ| ਇਥੇ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਸਤਬੀਰ ਸਿੰਘ ਖੱਟੜਾ ਵੱਲੋਂ ਕਰਵਾਈ ਗਈ ਵਪਾਰ ਵਿੰਗ ਦੀ ਸੱਦੀ ਗਈ ਵਿਸ਼ਾਲ ਮੀ ...

Read more

ਕਾਂਗਰਸ ਦੀ ਗੁੱਟਬਾਜ਼ੀ ਦਾ ਸਿਲਸਿਲਾ ਜਾਰੀ

ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ਗੋਗੀ ਦੀ ਅਗਵਾਈ ਵਿੱਚ ਹਲਕਾ ਉੱਤਰੀ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਰਾਕੇਸ਼ ਪਾਂਡੇ ਦੇ ਖ਼ਿਲਾਫ਼ ਕਾਂਗਰਸੀਆਂ ਨੇ ਹੀ ਝੰਡੇ ਚੁੱਕ ਲਏ। ਕਾਂਗਰਸੀਆਂ ਨੇ ਮੰਗ ਕੀਤੀ ਕਿ ਰਾਕੇਸ਼ ਪਾਂਡੇ ਨੂੰ ਟਿਕਟ ਨਾ ਦੇ ਕੇ ਉਥੇ ਕੌਂਸਲਰ ਹੇਮਰਾਜ ਅਗਰਵਾਲ ਨੂੰ ਟਿਕਟ ਦਿੱਤੀ ਜਾਵੇ, ਕਿਉਂਕਿ ਪਾਂਡੇ ਉੱਥੇ ਲਗਾਤਾਰ ਚੌਥੀ ਵਾਰ ਵਿਧਾਇਕ ਬਣੇ ਹਨ, ਉੱਥੇ ਕੰਮ ਨਾ ਕਰਵਾਉਣ ਕਾਰਨ ਲੋਕਾਂ ਵਿੱਚ ਉਨ੍ਹਾਂ ਦੇ ਪ੍ਰਤੀ ਭਾਰੀ ਰੋਸ ਹੈ। ਦੋਵੇਂ ਮਾਮਲਿਆਂ ਵਿੱਚ ਲੁਧਿਆਣਾ ਕਾਂਗਰਸ ਦੀ ਗੁੱਟਬਾਜ਼ੀ ਖੁੱਲ੍ਹ ਕੇ ਸਾਹਮ ...

Read more
Scroll to top