ਸੁੱਖਾ ਰੋਗ (Rickets) ਤੋਂ ਬਚਣ ਲਈ ਘਰੇਲੂ ਉਪਚਾਰ
ਰਿਕਟਸ ਦੀ ਬਿਮਾਰੀ ਇੱਕ ਭਿਆਨਕ ਬਿਮਾਰੀ ਹੈ, ਇਹ ਬਿਮਾਰੀ ਜਿਆਦਾਤਰ ਬੱਚਿਆਂ ਵਿੱਚ ਹੁੰਦੀ ਹੈ, ਲਗਭਗ ਦੋ ਜਾਂ ਤਿੰਨ ਸਾਲ ਦੀ ਉਮਰ ਵਿੱਚ, ਇਸ ਬਿਮਾਰੀ ਦਾ ਬੱਚੇ ‘ਤੇ ਬਹੁਤ ਪ੍ਰਭਾਵ ਪੈਂਦਾ ਹੈ। ਇਹ ਬਿਮਾਰੀ ਵਿਟਾਮਿਨ ਡੀ ਦੀ ਕਮੀ ਕਾਰਨ ਹੁੰਦੀ ਹੈ। ਇਸ ਬੀਮਾਰੀ ‘ਚ ਬੱਚਿਆਂ ਦੀਆਂ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ, […]